He Man! Parmatma Da Bhajan Karya Kar – 11-6-25

ਸੁਖ ਮੈ ਬਹੁ ਸੰਗੀ ਭਏ ਦੁਖ ਮੈ ਸੰਗਿ ਨ ਕੋਇ ॥
ਕਹੁ ਨਾਨਕ ਹਰਿ ਭਜੁ ਮਨਾ ਅੰਤਿ ਸਹਾਈ ਹੋਇ ॥੩੨॥

ਹੇ ਨਾਨਕ! ਆਖ– ਹੇ ਮਨ! ਪਰਮਾਤਮਾ ਦਾ ਭਜਨ ਕਰਿਆ ਕਰ (ਪਰਮਾਤਮਾ) ਅੰਤ ਸਮੇ (ਭੀ) ਮਦਦਗਾਰ ਬਣਦਾ ਹੈ। (ਦੁਨੀਆ ਵਿਚ ਤਾਂ) ਸੁਖ ਵੇਲੇ ਅਨੇਕਾਂ ਮੇਲੀ-ਗੇਲੀ ਬਣ ਜਾਂਦੇ ਹਨ, ਪਰ ਦੁੱਖ ਵਿਚ ਕੋਈ ਭੀ ਨਾਲ ਨਹੀਂ ਹੁੰਦਾ।32।

You may also like these