He Bhai Parmatma Da Simran Krya Kro – 27-6-25

ਜਿਹ ਘਟਿ ਸਿਮਰਨੁ ਰਾਮ ਕੋ ਸੋ ਨਰੁ ਮੁਕਤਾ ਜਾਨੁ ॥
ਤਿਹਿ ਨਰ ਹਰਿ ਅੰਤਰੁ ਨਹੀ ਨਾਨਕ ਸਾਚੀ ਮਾਨੁ ॥੪੩॥

ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਸਿਮਰਨ (ਟਿਕਿਆ ਰਹਿੰਦਾ ਹੈ) ਉਸ ਮਨੁੱਖ ਨੂੰ (ਮੋਹ ਦੇ ਜਾਲ ਤੋਂ) ਬਚਿਆ ਹੋਇਆ ਸਮਝ। ਹੇ ਨਾਨਕ! (ਆਖ– ਹੇ ਭਾਈ!) ਇਹ ਗੱਲ ਠੀਕ ਮੰਨ ਕਿ ਉਸ ਮਨੁੱਖ ਅਤੇ ਪਰਮਾਤਮਾ ਵਿਚ ਕੋਈ ਫ਼ਰਕ ਨਹੀਂ।43।

You may also like these