History of the days after Guru Gobind Singh Ji left Anandpur Sahib – 20-2-26

ਸਮਾਪਤ
ਹਮ ਜਾਨ ਦੇ ਕੇ ਔਰੋਂ ਕੀ ਜਾਨੇਂ ਬਚਾ ਚਲੋ
ਸਿੱਖੀ ਕੀ ਨੀਂਵ ਹਮ ਹੈਂ ਸਰੋਂ ਪਰ ਉਠਾ ਚਲੇ
ਗੁਰਇਆਈ ਕਾ ਹੈ ਕਿੱਸਾ ਜਹਾਂ ਮੇਂ ਬਨਾ ਚਲੇ
ਸਿੰਘੋਂ ਕੀ ਸਲਤਨਤ ਕਾ ਹੈ ਪੌਦਾ ਲਗਾ ਚਲੇ
ਗੱਦੀ ਸੇ ਤਾਜੋ ਤਖ਼ਤ ਅਬ ਕੌਮ ਪਾਏਗੀ
ਦੁਨੀਆਂ ਸੇ ਜ਼ਾਲਿਮੋਂ ਕਾ ਨਿਸ਼ਾਂ ਤਕ ਮਿਟਾਏਗੀ।
ਠੋਡੀ ਤਕ ਈਂਟੇ ਚੁਨ ਦੀ ਗਈ ਮੂੰਹ ਤਕ ਆ ਗਈਂ
ਬੀਨੀ ਕੋ ਢਾਂਪਤੇ ਹੀ ਵੁਹ ਆਖੋਂ ਪ: ਛਾ ਗਈਂ
ਹਰ ਚਾਂਦ ਸੀ ਜਬੀਨ ਕੋ ਘਨ ਸਾ ਲਗਾ ਗਈਂ
ਜੋਗੀ ਜੀ ਇਸ ਕੇ ਬਾਹਦ ਹੂਈ ਥੋੜੀ ਦੇਰ ਥੀ
ਬਸਤੀ ਸਰਹਿੰਦ ਸ਼ਹਿਰ ਕੀ ਈਂਟੋਂ ਕਾ ਢੇਰ ਥੀ
(ਅੱਲ੍ਹਾ ਯਾਰ ਖਾਂ ਯੋਗੀ)

ਸਰਬੰਸਦਾਨੀ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦਾ ਇਤਿਹਾਸ ਬਹੁਤ ਹੀ ਕੁਰਬਾਨੀ ਭਰਪੂਰ ਹੈ। ਉਸਨੂੰ ਲਿਖ ਕੇ ਕਦੇ ਵੀ ਇਹ ਦਾਅਵਾ ਨਹੀਂ ਵੀ ਕੀਤਾ ਜਾ ਸਕਦਾ ਕਿ ਮੈਂ ਸਭ ਕੁਝ ਸੰਪੂਰਨ ਲਿਖ ਲਿਆ ਹੈ। ਦਸਮ ਪਿਤਾ ਜੀ ਵੱਲੋਂ ਕੀਤੀਆਂ ਕੁਰਬਾਨੀਆਂ ਨੂੰ ਸੱਚਾ ਪ੍ਰਣਾਮ ਤਾਂ ਹੀ ਹੋਵੇਗਾ ਜੇਕਰ ਅਸੀਂ ਦਾਦੀ ਮਾਂ ਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਗਾਥਾ ਪੜ੍ਹ ਕੇ ਗੁਰੂ ਗੋਬਿੰਦ ਸਿੰਘ ਜੀ ਦੇ ਪੁੱਤ- ਧੀਆਂ ਬਣ ਜਾਈਏ।

ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਹਿ

You may also like these