“ਉਦਮੁ ਕਰਹੁ ਵਡਭਾਗੀਹੋ ਸਿਮਰਹੁ ਹਰਿ ਹਰਿ ਰਾਇ॥
ਨਾਨਕ ਜਿਸੁ ਸਿਮਰਤ ਸਭ ਸੁਖ ਹੋਵਹਿ ਦੂਖੁ ਦਰਦੁ ਭ੍ਰਮੁ ਜਾਇ”
() “ਹਰਿ ਜਪਦਿਆ ਖਿਨੁ ਢਿਲ ਨ ਕੀਜਈ ਮੇਰੀ ਜਿੰਦੁੜੀਏ ਮਤੁ ਕਿ ਜਾਪੈ ਸਾਹੁ ਆਵੈ ਕਿ ਨ ਆਵੈ ਰਾਮ॥ ਸਾ ਵੇਲਾ ਸੋ ਮੂਰਤੁ ਸਾ ਘੜੀ ਸੋ ਮੁਹਤੁ ਸਫਲ ਹੈ ਮੇਰੀ ਜਿੰਦੁੜੀਏ, ਜਤੁ ਹਰਿ ਮੇਰਾ ਚਿਤਿ ਆਵੈ ਰਾਮ” (ਪੰ: ੫੪੦)
() “ਸਾਧੂ ਸੰਗਿ ਭਇਆ, ਮਨਿ ਉਦਮੁ ਨਾਮੁ ਰਤਨੁ ਜਸੁ ਗਾਈ॥ ਮਿਟਿ ਗਈ ਚਿੰਤਾ ਸਿਮਰਿ ਅਨੰਤਾ, ਸਾਗਰੁ ਤਰਿਆ ਭਾਈ (ਪੰ: ੬੧੯)
() “ਉਦਮੁ ਕਰਤ ਆਨਦੁ ਭਇਆ, ਸਿਮਰਤ ਸੁਖ ਸਾਰੁ॥ ਜਪਿ ਜਪਿ ਨਾਮੁ ਗੋਬਿੰਦ ਕਾ, ਪੂਰਨ ਬੀਚਾਰੁ” (ਪੰ: ੬੪੮
() “ਹਰਿ ਹਰਿ ਕਰੀ ਦ੍ਰਿਸਟਿ ਤਬ ਭਇਓ ਮਨਿ ਉਦਮੁ ਹਰਿ ਹਰਿ ਨਾਮੁ ਜਪਿਓ ਗਤਿ ਭਈ ਹਮਾਰੀ॥ ਜਨ ਨਾਨਕ ਕੀ ਪਤਿ ਰਾਖੁ ਮੇਰੇ ਸੁਆਮੀ, ਹਰਿ ਆਇ ਪਰਿਓ ਹੈ, ਸਰਣਿ ਤੁਮਾਰੀ” (ਪੰ: ੬੬੯)
() “ਤੇਰਾ ਜਨੁ ਰਾਮ ਨਾਮ ਰੰਗਿ ਜਾਗਾ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ” (ਪੰ: ੬੮੨)
() “ਉਦਮੁ ਕਰਤ ਸੀਤਲ ਮਨ ਭਏ॥ ਮਾਰਗਿ ਚਲਤ ਸਗਲ ਦੁਖ ਗਏ॥ ਨਾਮੁ ਜਪਤ ਮਨਿ ਭਏ ਅਨੰਦ॥ ਰਸਿ ਗਾਏ ਗੁਨ ਪਰਮਾਨੰਦ” (ਪੰ: ੭੦੧. .