“ਉਦਮੁ ਕਰਹੁ ਵਡਭਾਗੀਹੋ ਸਿਮਰਹੁ ਹਰਿ ਹਰਿ ਰਾਇ॥
ਨਾਨਕ ਜਿਸੁ ਸਿਮਰਤ ਸਭ ਸੁਖ ਹੋਵਹਿ ਦੂਖੁ ਦਰਦੁ ਭ੍ਰਮੁ ਜਾਇ”
() “ਉਦਮੁ ਕਰਤ ਮਨੁ ਨਿਰਮਲੁ ਹੋਆ॥ ਹਰਿ ਮਾਰਗਿ ਚਲਤ ਭ੍ਰਮੁ ਸਗਲਾ ਖੋਇਆ॥ ਨਾਮੁ ਨਿਧਾਨੁ ਸਤਿਗੁਰੂ ਸੁਣਾਇਆ ਮਿਟਿ ਗਏ ਸਗਲੇ ਰੋਗਾ ਜੀਉ” (ਪੰ: ੯੯)
() “ਉਦਮੁ ਕਰਤ ਸੀਤਲ ਮਨ ਭਏ।। ਮਾਰਗਿ ਚਲਤ ਸਗਲ ਦੁਖ ਗਏ” (ਪੰ: ੨੦੧)
() “ਉਦਮੁ ਕਰਤ ਹੋਵੈ ਮਨੁ ਨਿਰਮਲੁ ਨਾਚੈ ਆਪੁ ਨਿਵਾਰੇ॥ ਪੰਚ ਜਨਾ ਲੇ ਵਸਗਤਿ ਰਾਖੈ ਮਨ ਮਹਿ ਏਕੰਕਾਰੇ” (ਪੰ: ੩੮੧)
() “ਨਾਮੁ ਜਪੇ ਜਪਿ ਜੀਵਣਾ, ਗੁਰਿ ਮੰਤ੍ਰੁ ਦ੍ਰਿੜਾਇਆ” (ਪੰ: ੩੯੯) ਪੰਚ ਜਨਾ ਲੇ ਵਸਗਤਿ ਰਾਖੈ ਮਨ ਮਹਿ ਏਕੰਕਾਰੇ”
() “ਉਦਮੁ ਕਰਉ ਕਰਾਵਹੁ ਠਾਕੁਰ ਪੇਖਤ ਸਾਧੂ ਸੰਗਿ॥ ਹਰਿ ਹਰਿ ਨਾਮੁ ਚਰਾਵਹੁ ਰੰਗਨਿ ਆਪੇ ਹੀ ਪ੍ਰਭ ਰੰਗਿ” (ਪੰ: ੪੦੫)
() “ਮਨ ਮਹਿ ਚਿਤਵਉ ਚਿਤਵਨੀ ਉਦਮੁ ਕਰਉ ਉਠਿ ਨੀਤ॥ ਹਰਿ ਕੀਰਤਨ ਕਾ ਆਹਰੋ ਹਰਿ ਦੇਹੁ ਨਾਨਕ ਕੇ ਮੀਤ” (ਪੰ: ੫੧੯)
() ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ॥ ਸੈਲ ਪਥਰ ਮਹਿ ਜੰਤ ਉਪਾਏ ਤਾ ਕਾ ਰਿਜਕੁ ਆਗੈ ਕਰਿ ਧਰਿਆ॥ ੧ ॥
ਮੇਰੇ ਮਾਧਉ ਜੀ ਸਤਸੰਗਤਿ ਮਿਲੇ ਸੁ ਤਰਿਆ॥ ਗੁਰ ਪਰਸਾਦਿ ਪਰਮ ਪਦੁ ਪਾਇਆ ਸੂਕੇ ਕਾਸਟ ਹਰਿਆ॥ ੧ ॥ ਰਹਾਉ॥
ਜਨਨਿ ਪਿਤਾ ਲੋਕ ਸੁਤ ਬਨਿਤਾ ਕੋਇ ਨ ਕਿਸ ਕੀ ਧਰਿਆ॥ ਸਿਰਿ ਸਿਰਿ ਰਿਜਕੁ ਸੰਬਾਹੇ ਠਾਕੁਰੁ ਕਾਹੇ ਮਨ ਭਉ ਕਰਿਆ॥ ੨ ॥ ਊਡੇ ਊਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ॥ ਤਿਨ ਕਵਣੁ ਖਲਾਵੈ ਕਵਣੁ ਚੁਗਾਵੈ ਮਨ ਮਹਿ ਸਿਮਰਨੁ ਕਰਿਆ॥ ੩ ॥
ਸਭਿ ਨਿਧਾਨ ਦਸ ਅਸਟ ਸਿਧਾਨ ਠਾਕੁਰ ਕਰ ਤਲ ਧਰਿਆ॥ ਜਨ ਨਾਨਕ ਬਲਿ ਬਲਿ ਸਦ ਬਲਿ ਜਾਈਐ ਤੇਰਾ ਅੰਤੁ ਨ ਪਾਰਾਵਰਿਆ॥ ੪ ॥ ੫ ॥” (ਪੰ: ੧੦)