ਰਾਗਾਂ ਦੀਆਂ ਵੱਖ-ਵੱਖ ਕਿਸਮਾਂ ਇਸ ਤਰ੍ਹਾਂ ਹਨ ਜਿਵੇਂ ਗਉੜੀ ਰਾਗ ਦੀਆਂ ਗੁਆਰੇਰੀ, ਚੇਤੀ, ਬੈਰਾਗਣਿ, ਪੂਰਬੀ, ਮਾਲਵਾ ਅਤੇ ਦੱਖਣੀ। ਇਸੇ ਤਰ੍ਹਾਂ ਰਾਗ ਵਡਹੰਸ ਦੱਖਣੀ, ਬਿਲਾਵਲ ਦੱਖਣੀ, ਮਾਰੂ ਦੱਖਣੀ, ਪ੍ਰਭਾਤੀ ਦੱਖਣੀ, ਰਾਮਕਲੀ ਦੱਖਣੀ। ਦੇਖਣ ਦੀ ਗੱਲ਼ ਹੈ ਕਿ ਰਾਗ ਗਉੜੀ, ਵਡਹੰਸ, ਬਿਲਾਵਲ, ਮਾਰੂ ਅਤੇ ਪ੍ਰਭਾਤੀ `ਚ ਤਾਂ ਸਿਰਫ ਕੁੱਝ ਸ਼ਬਦ, ਅਸ਼ਟਪਦੀਆਂ ਅਤੇ